Home / News / ਹੁਸ਼ਿਆਰਪੁਰ : ਗੜ੍ਹਦੀਵਾਲ ‘ਚ ਗੈਂਗਵਾਰ, ਬਜ਼ੁਰਗ ਨੂੰ ਗੋਲੀਆਂ ਨਾਲ ਭੁੰਨਿਆ

ਹੁਸ਼ਿਆਰਪੁਰ : ਗੜ੍ਹਦੀਵਾਲ ‘ਚ ਗੈਂਗਵਾਰ, ਬਜ਼ੁਰਗ ਨੂੰ ਗੋਲੀਆਂ ਨਾਲ ਭੁੰਨਿਆ

ਹੁਸ਼ਿਆਰਪੁਰ ਜ਼ਿਲੇ’ਚ ਪੈਂਦੇ ਗੜ੍ਹਦੀਵਾਲ ‘ਚ ਬੁੱਧਵਾਰ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਬਜ਼ੁਰਗ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਜਾਣਕਾਰੀ ਮੁਤਾਬਕ 60 ਸਾਲਾ ਬਜ਼ੁਰਗ ਸਵੇਰੇ ਇਕ ਦੁਕਾਨ ‘ਤੇ ਦੁੱਧ ਦੇ ਕੇ ਘਰ ਵਾਪਸ ਜਾ ਰਿਹਾ ਸੀ ਕਿ ਰਸਤੇ ‘ਚ ਹੀ ਉਸ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫਿਲਹਾਲ ਇਹ ਮਾਮਲਾ ਗੈਂਗਵਾਰ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ।
ਹੁਸ਼ਿਆਰਪੁਰ: ਜ਼ਿਲੇ ‘ਚ ਪੈਂਦੇ ਗੜ੍ਹਦੀਵਾਲ ‘ਚ ਬੁੱਧਵਾਰ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਬਜ਼ੁਰਗ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਜਾਣਕਾਰੀ ਮੁਤਾਬਕ 60 ਸਾਲਾ ਬਜ਼ੁਰਗ ਸਵੇਰੇ ਇਕ ਦੁਕਾਨ ‘ਤੇ ਦੁੱਧ ਦੇ ਕੇ ਘਰ ਵਾਪਸ ਜਾ ਰਿਹਾ ਸੀ ਕਿ ਰਸਤੇ ‘ਚ ਹੀ ਉਸ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫਿਲਹਾਲ ਇਹ ਮਾਮਲਾ ਗੈਂਗਵਾਰ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ।ਹੁਸ਼ਿਆਰਪੁਰ: ਜ਼ਿਲੇ ‘ਚ ਪੈਂਦੇ ਗੜ੍ਹਦੀਵਾਲ ‘ਚ ਬੁੱਧਵਾਰ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਬਜ਼ੁਰਗ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਜਾਣਕਾਰੀ ਮੁਤਾਬਕ 60 ਸਾਲਾ ਬਜ਼ੁਰਗ ਸਵੇਰੇ ਇਕ ਦੁਕਾਨ ‘ਤੇ ਦੁੱਧ ਦੇ ਕੇ ਘਰ ਵਾਪਸ ਜਾ ਰਿਹਾ ਸੀ ਕਿ ਰਸਤੇ ‘ਚ ਹੀ ਉਸ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫਿਲਹਾਲ ਇਹ ਮਾਮਲਾ ਗੈਂਗਵਾਰ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ।ਹੁਸ਼ਿਆਰਪੁਰ: ਜ਼ਿਲੇ ‘ਚ ਪੈਂਦੇ ਗੜ੍ਹਦੀਵਾਲ ‘ਚ ਬੁੱਧਵਾਰ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਬਜ਼ੁਰਗ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਜਾਣਕਾਰੀ ਮੁਤਾਬਕ 60 ਸਾਲਾ ਬਜ਼ੁਰਗ ਸਵੇਰੇ ਇਕ ਦੁਕਾਨ ‘ਤੇ ਦੁੱਧ ਦੇ ਕੇ ਘਰ ਵਾਪਸ ਜਾ ਰਿਹਾ ਸੀ ਕਿ ਰਸਤੇ ‘ਚ ਹੀ ਉਸ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫਿਲਹਾਲ ਇਹ ਮਾਮਲਾ ਗੈਂਗਵਾਰ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ।ਹੁਸ਼ਿਆਰਪੁ: ਜ਼ਿਲੇ ‘ਚ ਪੈਂਦੇ ਗੜ੍ਹਦੀਵਾਲ ‘ਚ ਬੁੱਧਵਾਰ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਬਜ਼ੁਰਗ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਜਾਣਕਾਰੀ ਮੁਤਾਬਕ 60 ਸਾਲਾ ਬਜ਼ੁਰਗ ਸਵੇਰੇ ਇਕ ਦੁਕਾਨ ‘ਤੇ ਦੁੱਧ ਦੇ ਕੇ ਘਰ ਵਾਪਸ ਜਾ ਰਿਹਾ ਸੀ ਕਿ ਰਸਤੇ ‘ਚ ਹੀ ਉਸ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫਿਲਹਾਲ ਇਹ ਮਾਮਲਾ ਗੈਂਗਵਾਰ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ।

About Pindonline

Leave a Reply

Your email address will not be published. Required fields are marked *